Numbers 1:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੈਨੂੰ ਅਤੇ ਹਾਰੂਨ ਨੂੰ ਇਸਰਾਏਲ ਦੇ ਉਨ੍ਹਾਂ ਸਾਰੇ ਆਦਮੀਆ ਦੀ ਗਿਣਤੀ ਕਰਨੀ ਚਾਹੀਦੀ ਹੈ ਜਿਹੜੇ 20 ਸਾਲ ਅਤੇ ਉਸਤੋਂ ਵਡੇਰੀ ਉਮਰ ਦੇ ਹਨ। (ਉਹ ਉਹੀ ਆਦਮੀ ਹਨ ਜਿਹੜੇ ਇਸਰਾਏਲ ਦੀ ਫ਼ੌਜ ਵਿੱਚ ਸੇਵਾਕਰਨ ਦੇ ਯੋਗ ਹਨ।) ਉਨ੍ਹਾਂ ਦੇ ਸਮੂਹਾ ਅਨੁਸਾਰ ਉਨ੍ਹਾਂ ਦੀ ਸੂਚੀ ਬਣਾਉ।
Punjabi Bible 2016 - ਪਵਿੱਤਰ ਬਾਈਬਲ O.V.
ਵੀਹ ਵਰਿਹਾਂ ਦੇ ਯਾ ਉੱਪਰ ਦੇ ਸਾਰੇ ਜਿਹੜੇ ਇਸਰਾਏਲ ਵਿੱਚੋਂ ਜੁੱਧ ਲਈ ਨਿੱਕਲਦੇ ਹਨ ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੀਆਂ ਸੈਨਾ ਅਨੁਸਾਰ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਵੀਹ ਸਾਲ ਜਾਂ ਇਸ ਤੋਂ ਵੱਧ ਉਮਰ ਦੇ ਹਨ ਅਤੇ ਇਸਰਾਏਲ ਲਈ ਯੁੱਧ ਕਰ ਸਕਦੇ ਹਨ, ਤੂੰ ਅਤੇ ਹਾਰੂਨ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਦਲਾਂ ਦੇ ਅਨੁਸਾਰ ਕਰੋ।