Numbers 1:33 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਫ਼ਰਾਈਮ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 40,500 ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਫ਼ਰਾਈਮ ਦੇ ਗੋਤ ਦੇ ਗਿਣੇ ਹੋਏ ਚਾਲੀ ਹਜ਼ਾਰ ਪੰਜ ਸੌ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਫ਼ਰਾਈਮ ਦੇ ਗੋਤ ਦੇ ਗਿਣੇ ਹੋਏ ਚਾਲ੍ਹੀ ਹਜ਼ਾਰ ਪੰਜ ਸੌ ਪੁਰਖ ਸਨ।