Numbers 1:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰੇਕ ਪਰਿਵਾਰ-ਸਮੂਹ ਦਾ ਇੱਕ ਆਦਮੀ ਤੁਹਾਡੀ ਸਹਾਇਤਾ ਕਰੇਗਾ। ਇਹ ਆਦਮੀ ਆਪਣੇ ਪਰਿਵਾਰ-ਸਮੂਹ ਦਾ ਆਗੂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਹਾਡੇ ਨਾਲ ਇੱਕ ਇੱਕ ਗੋਤ ਦਾ ਇੱਕ ਇੱਕ ਮਨੁੱਖ ਹੋਵੇ ਜਿਹੜਾ ਆਪਣੇ ਪਿਤ੍ਰਾਂ ਦੇ ਘਰਾਣੇ ਵਿੱਚ ਮੁਖਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਹਾਡੇ ਨਾਲ ਹਰੇਕ ਗੋਤ ਦਾ ਇੱਕ-ਇੱਕ ਮਨੁੱਖ ਹੋਵੇ ਜਿਹੜਾ ਆਪਣੇ ਪੁਰਖਿਆਂ ਦੇ ਪਰਿਵਾਰ ਵਿੱਚ ਮੁਖੀਆ ਹੋਵੇ।