Numbers 1:41 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਆਸ਼ੇਰ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 41,500 ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਆਸ਼ੇਰ ਦੇ ਗੋਤ ਦੇ ਗਿਣੇ ਹੋਏ ਇੱਕਤਾਲੀ ਹਜ਼ਾਰ ਪੰਜ ਸੌ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਆਸ਼ੇਰ ਦੇ ਗੋਤ ਦੇ ਗਿਣੇ ਹੋਏ ਪੁਰਖ ਇੱਕਤਾਲੀ ਹਜ਼ਾਰ ਪੰਜ ਸੌ ਸਨ।