Numbers 1:43 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ। ਨਫ਼ਤਾਲੀ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਕੁੱਲ ਗਿਣਤੀ 53,400 ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਨਫਤਾਲੀ ਦੇ ਗਿਣੇ ਗੋਤ ਦੇ ਹੋਏ ਤਰਵੰਜਾ ਹਜ਼ਾਰ ਚਾਰ ਸੌ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਨਫ਼ਤਾਲੀ ਦੇ ਗੋਤ ਦੇ ਗਿਣੇ ਹੋਏ ਪੁਰਖ ਤਿਰਵੰਜਾ ਹਜ਼ਾਰ ਚਾਰ ਸੌ ਸਨ।