Numbers 1:44 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੂਸਾ ਹਾਰੂਨ ਅਤੇ ਇਸਰਾਏਲ ਦੇ 12 ਆਗੂਆ ਨੇ ਇਨ੍ਹਾਂ ਆਦਮੀਆ ਦੀ ਗਿਣਤੀ ਕੀਤੀ। (ਹਰੇਕ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਆਗੂ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਏਹ ਓਹ ਹਨ ਜਿਹੜੇ ਗਿਣੇ ਗਏ ਜਿੰਨਾਂ ਨੂੰ ਮੂਸਾ ਅਰ ਹਾਰੂਨ ਅਰ ਇਸਰਾਏਲ ਦੇ ਬਾਂਰਾ ਪਰਧਾਨਾਂ ਨੇ ਗਿਣਿਆ ਓਹ ਆਪਣੇ ਆਪਣੇ ਪਿਤਾ ਦੇ ਘਰਾਣੇ ਲਈ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਉਹ ਹਨ ਜਿਹੜੇ ਗਿਣੇ ਗਏ ਜਿਨ੍ਹਾਂ ਨੂੰ ਮੂਸਾ, ਹਾਰੂਨ ਅਤੇ ਇਸਰਾਏਲ ਦੇ ਬਾਰਾਂ ਪ੍ਰਧਾਨਾਂ ਨੇ ਗਿਣਿਆ ਉਹ ਆਪਣੇ-ਆਪਣੇ ਪੁਰਖਿਆਂ ਦੇ ਪਰਿਵਾਰ ਲਈ ਸਨ।