Numbers 1:45 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਹਰ ਉਸ ਆਦਮੀ ਦੀ ਗਿਣਤੀ ਕੀਤੀ। ਜਿਹੜਾ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦਾ ਸੀ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸੀ। ਹਰੇਕ ਆਦਮੀ, ਉਸ ਦੇ ਪਰਿਵਾਰ-ਸਮੂਹ ਦੇ ਨਾਲ ਦਰਜ਼ ਕੀਤਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹ ਸਾਰੇ ਜਿਹੜੇ ਇਸਰਾਲੀਆਂ ਵਿੱਚੋਂ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਜੁੱਧ ਲਈ ਨਿੱਕਲਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਉਹ ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਆਪਣੇ ਪੁਰਖਿਆਂ ਦੇ ਘਰਾਣਿਆਂ ਅਨੁਸਾਰ ਗਿਣੇ ਗਏ ਵੀਹ ਸਾਲਾਂ ਜਾਂ ਉਸ ਤੋਂ ਵੱਧ ਉਮਰ ਦੇ ਸਨ, ਸਾਰੇ ਜਿਹੜੇ ਇਸਰਾਏਲੀਆਂ ਵਿੱਚੋਂ ਯੁੱਧ ਕਰਨ ਦੇ ਯੋਗ ਸਨ।