Numbers 1:47 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੇਵੀ ਦੇ ਪਰਿਵਾਰ-ਸਮੂਹ ਵਿੱਚਲੇ ਪਰਿਵਾਰਾਂ ਦੀ ਗਿਣਤੀ ਇਸਰਾਏਲ ਦੇ ਹੋਰਨਾਂ ਲੋਕਾਂ ਨਾਲ ਨਹੀਂ ਕੀਤੀ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਲੇਵੀ ਆਪਣੇ ਪਿਉ ਦਾਦਿਆਂ ਦੇ ਗੋਤ ਅਨੁਸਾਰ ਉਨ੍ਹਾਂ ਵਿੱਚ ਨਾ ਗਿਣੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਲੇਵੀ ਆਪਣੇ ਪੁਰਖਿਆਂ ਦੇ ਗੋਤ ਅਨੁਸਾਰ ਉਨ੍ਹਾਂ ਵਿੱਚ ਨਾ ਗਿਣੇ ਗਏ।