Numbers 1:49 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਲੇਵੀ ਦੇ ਪਰਿਵਾਰ-ਸਮੂਹ ਦੇ ਆਦਮੀਆ ਦੀ ਗਿਣਤੀ ਨਹੀਂ ਕਰਨੀ ਅਤੇ ਉਨ੍ਹਾਂ ਨੂੰ ਇਸਰਾਏਲ ਦੇ ਹੋਰਨਾ ਲੋਕਾਂ ਨਾਲ ਸ਼ਾਮਿਲ ਨਹੀਂ ਕਰਨਾ।
Punjabi Bible 2016 - ਪਵਿੱਤਰ ਬਾਈਬਲ O.V.
ਕਿ ਨਿਰਾ ਲੇਵੀਆਂ ਦੇ ਗੋਤ ਨੂੰ ਤੂੰ ਨਾ ਗਿਣੀਂ ਅਤੇ ਉਨ੍ਹਾਂ ਦੀ ਗਿਣਤੀ ਇਸਰਾਏਲੀਆਂ ਵਿੱਚ ਨਾ ਕਰੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਸਿਰਫ਼ ਲੇਵੀਆਂ ਦੇ ਗੋਤ ਨੂੰ ਤੂੰ ਨਾ ਗਿਣੀਂ ਅਤੇ ਉਨ੍ਹਾਂ ਦੀ ਗਿਣਤੀ ਇਸਰਾਏਲੀਆਂ ਵਿੱਚ ਨਾ ਕਰੀਂ।