Numbers 1:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਆਦਮੀ ਤੁਹਾਡਾ ਸਾਥ ਦੇਣਗੇ ਅਤੇ ਤੁਹਾਡੀ ਸਹਾਇਤਾ ਕਰਨਗੇ ਉਨ੍ਹਾਂ ਦੇ ਨਾਮ ਇਹ ਹਨ: ਰਊਬੇਨ ਦੇ ਪਰਿਵਾਰ-ਸਮੂਹ ਵਿੱਚੋਂ ਸ਼ਦੇਊਰ ਦਾ ਪੁੱਤਰ ਅਲੀਸੂਰ:
Punjabi Bible 2016 - ਪਵਿੱਤਰ ਬਾਈਬਲ O.V.
ਅਰ ਉਨ੍ਹਾਂ ਮਨੁੱਖਾਂ ਦੇ ਨਾਉਂ ਜਿਹੜੇ ਤੁਹਾਡੇ ਨਾਲ ਖੜੇ ਹੋਣਗੇ ਏਹ ਹਨ, ਰਊਬੇਨ ਲਈ ਸ਼ਦੇਉਰ ਦਾ ਪੁੱਤ੍ਰ ਅਲੀਸੂਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਮਨੁੱਖਾਂ ਦੇ ਨਾਮ ਜਿਹੜੇ ਤੁਹਾਡੇ ਨਾਲ ਖੜ੍ਹੇ ਹੋਣਗੇ ਇਹ ਹਨ, ਰਊਬੇਨ ਲਈ ਸ਼ਦੇਊਰ ਦਾ ਪੁੱਤਰ ਅਲੀਸੂਰ।