Numbers 1:52 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕ ਵੱਖ-ਵੱਖ ਸਮੂਹਾ ਵਿੱਚ ਆਪਣੇ ਡੇਰੇ ਲਾਉਣਗੇ। ਹਰੇਕ ਬੰਦੇ ਨੂੰ ਆਪਣੇ ਪਰਿਵਾਰ ਦੇ ਝੰਡੇ ਦੇ ਨੇੜੇ ਡੇਰਾ ਲਾਉਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲੀ ਆਪਣੇ ਤੰਬੂ ਇਉਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲੀ ਆਪਣੇ ਤੰਬੂ ਇਸ ਤਰ੍ਹਾਂ ਲਾਉਣ ਕਿ ਹਰ ਮਨੁੱਖ ਆਪਣੇ ਡੇਰੇ ਵਿੱਚ ਅਤੇ ਹਰ ਮਨੁੱਖ ਆਪਣੇ ਝੰਡੇ ਕੋਲ ਆਪਣੀਆਂ ਸੈਨਾਂ ਅਨੁਸਾਰ ਹੋਵੇ।