Numbers 10:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਦੇ ਮਿਸਰ ਛੱਡਣ ਤੋਂ ਮਗਰੋਂ ਦੂਸਰੇ ਵਰ੍ਹੇ ਦੇ ਦੂਸਰੇ ਮਹੀਨੇ ਦੇ 20ਵੇਂ ਦਿਨ, ਇਕਰਾਰਨਾਮੇ ਵਾਲੇ ਤੰਬੂ ਤੋਂ ਬੱਦਲ ਉੱਠਿਆ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਹੋਇਆ ਕਿ ਦੂਜੇ ਵਰਹੇ ਦੇ ਦੂਜੇ ਮਹੀਨੇ ਦੇ ਵੀਹਵੇਂ ਦਿਨ ਉਹ ਬੱਦਲ ਸਾਖੀ ਦੇ ਡੇਹਰੇ ਦੇ ਉੱਤੋਂ ਚੁੱਕਿਆ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਅਜਿਹਾ ਹੋਇਆ ਕਿ ਦੂਜੇ ਸਾਲ ਦੇ ਦੂਜੇ ਮਹੀਨੇ ਦੇ ਵੀਹਵੇਂ ਦਿਨ ਉਹ ਬੱਦਲ ਸਾਖੀ ਦੇ ਡੇਰੇ ਦੇ ਉੱਤੋਂ ਚੁੱਕਿਆ ਗਿਆ।