Numbers 10:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਡੇਰੇ ਦੇ ਤਿੰਨ ਟੋਲੇ ਪਹਿਲਾਂ ਗਏ। ਉਨ੍ਹਾਂ ਨੇ ਆਪਣੇ ਝੰਡੇ ਹੇਠਾਂ ਸਫ਼ਰ ਕੀਤਾ। ਪਹਿਲਾ ਟੋਲਾ ਯਹੂਦਾਹ ਦਾ ਪਰਿਵਾਰ-ਸਮੂਹ ਸੀ। ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਉਸ ਟੋਲੇ ਦਾ ਆਗੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਉਨ੍ਹਾਂ ਦੀ ਸੈਨਾਂ ਅਨੁਸਾਰ ਕੂਚ ਹੋਇਆ ਅਤੇ ਉਸ ਦਾ ਸੈਨਾ ਪਤੀ ਅੰਮੀਨਾਦਾਬ ਦਾ ਪੁੱਤ੍ਰ ਨਹਸ਼ੋਨ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਭ ਤੋਂ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ, ਅਤੇ ਉਸ ਦਾ ਸੈਨਾਪਤੀ ਅੰਮੀਨਾਦਾਬ ਦਾ ਪੁੱਤਰ ਨਹਸ਼ੋਨ ਸੀ।