Numbers 10:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸਤੋਂ ਮਗਰੋਂ ਯਿੱਸਾਕਾਰ ਦਾ ਪਰਿਵਾਰ-ਸਮੂਹ ਆਇਆ। ਸੂਆਰ ਦਾ ਪੁੱਤਰ ਨਥਨਿਏਲ ਉਸ ਟੋਲੇ ਦਾ ਆਗੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਯਿੱਸਾਕਾਰ ਦੇ ਗੋਤ ਦਾ ਸੈਨਾ ਪਤੀ ਸੂਆਰ ਦਾ ਪੁੱਤ੍ਰ ਨਥਨਿਏਲ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿੱਸਾਕਾਰ ਦੇ ਗੋਤ ਦਾ ਸੈਨਾਪਤੀ ਸੂਆਰ ਦਾ ਪੁੱਤਰ ਨਥਨਿਏਲ ਸੀ।