Numbers 10:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਫ਼ੇਰ ਜ਼ਬੂਲੁਨ ਦੇ ਪਰਿਵਾਰ-ਸਮੂਹ ਦੀ ਵਾਰੀ ਆਈ। ਹੇਲੋਨ ਦਾ ਪੁੱਤਰ ਅਲੀਆਬ ਉਸ ਟੋਲੇ ਦਾ ਆਗੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜ਼ਬੂਲੁਨ ਦੇ ਗੋਤ ਦਾ ਸੈਨਾ ਪਤੀ ਹੇਲੋਨ ਦਾ ਪੁੱਤ੍ਰ ਅਲੀਆਬ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜ਼ਬੂਲੁਨ ਦੇ ਗੋਤ ਦਾ ਸੈਨਾਪਤੀ ਹੇਲੋਨ ਦਾ ਪੁੱਤਰ ਅਲੀਆਬ ਸੀ।