Numbers 10:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਪਵਿੱਤਰ ਤੰਬੂ ਉਤਾਰਿਆ ਗਿਆ। ਅਤੇ ਗੇਰਸ਼ੋਨ ਅਤੇ ਮਰਾਰੀ ਪਰਿਵਾਰਾਂ ਦੇ ਆਦਮੀਆਂ ਨੇ ਪਵਿੱਤਰ ਤੰਬੂ ਨੂੰ ਚੁੱਕਿਆ। ਇਸ ਲਈ ਇਨ੍ਹਾਂ ਪਰਿਵਾਰਾਂ ਦੇ ਲੋਕ ਅਗਲੀ ਕਤਾਰ ਵਿੱਚ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਡੇਹਰਾ ਲਾਹਿਆ ਗਿਆ ਅਤੇ ਗੇਰਸ਼ੋਨੀਆਂ ਅਤੇ ਮਰਾਰੀਆਂ ਨੇ ਡੇਹਰੇ ਨੂੰ ਚੁੱਕੇ ਹੋਏ ਕੂਚ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਡੇਰਾ ਉਤਾਰਿਆ ਗਿਆ ਅਤੇ ਗੇਰਸ਼ੋਨੀਆਂ ਅਤੇ ਮਰਾਰੀਆਂ ਨੇ ਜੋ ਡੇਰੇ ਨੂੰ ਚੁੱਕਦੇ ਸਨ, ਕੂਚ ਕੀਤਾ।