Numbers 10:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਰਊਬੇਨ ਦੇ ਡੇਰੇ ਦੇ ਤਿੰਨ ਟੋਲੇ ਆਏ। ਉਨ੍ਹਾਂ ਨੇ ਆਪਣੇ ਝੰਡੇ ਹੇਠਾ ਸਫ਼ਰ ਕੀਤਾ। ਪਹਿਲਾ ਟੋਲਾ ਰਊਬੇਨ ਦਾ ਪਰਿਵਾਰ-ਸਮੂਹ ਸੀ। ਸ਼ਦੇਊਰ ਦਾ ਪੁੱਤਰ ਅਲੀਸੂਰ ਉਸ ਟੋਲੇ ਦਾ ਆਗੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਰਾਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਹੋਇਆ ਅਤੇ ਉਨ੍ਹਾਂ ਦਾ ਸੈਨਾ ਪਤੀ ਸ਼ਦੇਊਰ ਦਾ ਪੁੱਤ੍ਰ ਅਲੀਸੂਰ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਰਊਬੇਨ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਸ਼ਦੇਊਰ ਦਾ ਪੁੱਤਰ ਅਲੀਸੂਰ ਸੀ।