Numbers 10:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸ਼ਿਮੋਨ ਦੇ ਪਰਿਵਾਰ-ਸਮੂਹ ਦੀ ਵਾਰੀ ਸੀ। ਸੂਰੀਸ਼ੱਦਾਈ ਦਾ ਪੁੱਤਰ ਸ਼ਲੁਮੀਏਲ ਉਸ ਟੋਲੇ ਦਾ ਆਗੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਿਮਓਨ ਦੇ ਗੋਤ ਦਾ ਸੈਨਾ ਪਤੀ ਸੂਰੀਸ਼ੱਦਾਈ ਦਾ ਪੁੱਤ੍ਰ ਸ਼ਲੁਮੀਏਲ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਿਮਓਨ ਦੇ ਗੋਤ ਦਾ ਸੈਨਾਪਤੀ ਸੂਰੀਸ਼ਦਾਈ ਦਾ ਪੁੱਤਰ ਸ਼ਲੁਮੀਏਲ ਸੀ।