Numbers 10:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਚਾਂਦੀ ਦੀ ਵਰਤੋਂ ਕਰੋ ਇਸ ਨੂੰ ਹਥੌੜਿਆਂ ਨਾਲ ਚੰਡਕੇ ਦੋ ਤੁਰ੍ਹੀਆਂ ਬਣਾਉ। ਇਹ ਤੁਰ੍ਹੀਆਂ ਲੋਕਾਂ ਨੂੰ ਇਕੱਠਿਆਂ ਕਰਨ ਲਈ ਹੋਣਗੀਆਂ ਅਤੇ ਉਨ੍ਹਾਂ ਨੂੰ ਇਹ ਦੱਸਣ ਲਈ ਹੋਣਗਿਆਂ ਕਿ ਕੂਚ ਦਾ ਸਮਾਂ ਆ ਚੁੱਕਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਆਪਣੇ ਲਈ ਚਾਂਦੀ ਦੀਆਂ ਦੋ ਤੁਰੀਆਂ ਬਣਾ। ਉਨ੍ਹਾਂ ਨੂੰ ਘੜ ਕੇ ਬਣਾ ਤਾਂ ਜੋ ਉਹ ਤੇਰੇ ਲਈ ਮੰਡਲੀ ਦੇ ਸੱਦਣ ਨੂੰ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਪਣੇ ਲਈ ਚਾਂਦੀ ਦੀਆਂ ਦੋ ਤੁਰ੍ਹੀਆਂ ਬਣਾ। ਉਨ੍ਹਾਂ ਨੂੰ ਘੜ੍ਹ ਕੇ ਬਣਾ ਤਾਂ ਜੋ ਉਹ ਤੇਰੇ ਲਈ ਮੰਡਲੀ ਨੂੰ ਸੱਦਣ ਲਈ ਅਤੇ ਡੇਰਿਆਂ ਦੇ ਕੂਚ ਕਰਨ ਲਈ ਹੋਣ।