Numbers 10:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਫ਼ੇਰ ਗਾਦ ਦਾ ਪਰਿਵਾਰ-ਸਮੂਹ ਆਇਆ। ਦਊਏਲ ਦਾ ਪੁੱਤਰ ਅਲਯਾਸਾਫ਼ ਉਸ ਟੋਲੇ ਦਾ ਆਗੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਗਾਦ ਦੇ ਗੋਤ ਦਾ ਸੈਨਾ ਪਤੀ ਦਊਏਲ ਦਾ ਪੁੱਤ੍ਰ ਅਲਯਾਸਾਫ਼ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਗਾਦ ਦੇ ਗੋਤ ਦਾ ਸੈਨਾਪਤੀ ਦਊਏਲ ਦਾ ਪੁੱਤਰ ਅਲਯਾਸਾਫ਼ ਸੀ।