Numbers 10:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਅੱਗੇ ਅਫ਼ਰਾਈਮ ਦੇ ਡੇਰੇ ਵਿੱਚੋਂ ਤਿੰਨ ਟੋਲੇ ਆਏ। ਉਨ੍ਹਾਂ ਨੇ ਆਪਣੇ ਝੰਡੇ ਹੇਠਾਂ ਸਫ਼ਰ ਕੀਤਾ। ਪਹਿਲਾ ਟੋਲਾ ਅਫ਼ਰਾਈਮ ਦੇ ਪਰਿਵਾਰ ਵਿੱਚੋਂ ਸੀ। ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਇਸ ਟੋਲੇ ਦਾ ਆਗੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਅਫ਼ਰਈਮੀਆਂ ਦੇ ਡੇਰੇ ਦੇ ਝੰਡੇ ਦਾ ਉਨ੍ਹਾਂ ਦੀਆਂ ਸੈਨਾਂ ਅਨੁਸਾਰ ਕੂਚ ਹੋਇਆ। ਉਨ੍ਹਾਂ ਦਾ ਸੈਨਾ ਪਤੀ ਅੰਮੀਹੂਦ ਦਾ ਪੁੱਤ੍ਰ ਅਲੀਸ਼ਾਮਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਇਫ਼ਰਾਈਮੀਆਂ ਦੇ ਡੇਰੇ ਦੇ ਝੰਡੇ ਦਾ ਕੂਚ ਹੋਇਆ, ਉਹ ਦਲ ਬਣਾ ਕੇ ਚੱਲੇ ਅਤੇ ਉਨ੍ਹਾਂ ਦਾ ਸੈਨਾਪਤੀ ਅੰਮੀਹੂਦ ਦਾ ਪੁੱਤਰ ਅਲੀਸ਼ਾਮਾ ਸੀ।