Numbers 10:23 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮਨੱਸ਼ਹ ਦਾ ਪਰਿਵਾਰ-ਸਮੂਹ ਆਇਆ। ਪਦਾਹਸੂਰ ਦਾ ਪੁੱਤਰ ਗਮਲੀਏਲ ਉਸ ਸਮੂਹ ਦਾ ਆਗੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮਨੱਸ਼ਹ ਦੇ ਗੋਤ ਦਾ ਸੈਨਾ ਪਤੀ ਪਦਾਹਸੂਰ ਦਾ ਪੁੱਤ੍ਰ ਗਮਲੀਏਲ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮਨੱਸ਼ਹ ਦੇ ਗੋਤ ਦਾ ਸੈਨਾਪਤੀ ਪਦਾਹਸੂਰ ਦਾ ਪੁੱਤਰ ਗਮਲੀਏਲ ਸੀ।