Numbers 10:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਬਿਨਯਾਮੀਨ ਦਾ ਪਰਿਵਾਰ-ਸਮੂਹ ਆਇਆ। ਗਿਦਓਨੀ ਦਾ ਪੁੱਤਰ ਅਬੀਦਾਨ ਇਸ ਟੋਲੇ ਦਾ ਆਗੂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਬਿਨਯਾਮੀਨ ਦੇ ਗੋਤ ਦਾ ਸੈਨਾ ਪਤੀ ਗਿਦਓਨੀ ਦਾ ਪੁੱਤ੍ਰ ਆਬੀਦਾਨ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਿਨਯਾਮੀਨ ਦੇ ਗੋਤ ਦਾ ਸੈਨਾਪਤੀ ਗਿਦਓਨੀ ਦਾ ਪੁੱਤਰ ਅਬੀਦਾਨ ਸੀ।