Numbers 10:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਉਹ ਢੰਗ ਸੀ ਜਦੋਂ ਇਸਰਾਏਲ ਦੇ ਲੋਕ ਇੱਕ ਥਾਂ ਤੋਂ ਦੂਸਰੀ ਥਾ ਜਾਣ ਬਾਰੇ ਪੇਸ਼ ਕਦਮੀ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਏਹ ਇਸਰਾਏਲੀਆਂ ਦੇ ਸਫ਼ਰ ਸਨ ਉਨ੍ਹਾਂ ਦੀਆਂ ਸੈਨਾ ਅਨੁਸਾਰ ਜਦ ਓਹ ਕੂਚ ਕਰਦੇ ਹੁੰਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਇਸਰਾਏਲੀ ਇਸੇ ਤਰ੍ਹਾਂ ਹੀ ਆਪਣੇ-ਆਪਣੇ ਦਲਾਂ ਦੇ ਅਨੁਸਾਰ ਕੂਚ ਕਰਦੇ ਸਨ ਅਤੇ ਅੱਗੇ ਵਧਿਆ ਕਰਦੇ ਸਨ।