Numbers 10:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਪਰ ਹਰ ਰੋਜ਼ ਸੀ। ਅਤੇ ਜਦੋਂ ਉਨ੍ਹਾਂ ਨੇ ਹਰ ਸਵੇਰੇ ਆਪਣਾ ਡੇਰਾ ਛੱਡਿਆ, ਬੱਦਲ ਉਨ੍ਹਾਂ ਦੀ ਅਗਵਾਈ ਲਈ ਉੱਥੇ ਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦਿਨ ਨੂੰ ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਤੇ ਹੁੰਦਾ ਸੀ ਜਦ ਓਹ ਡੇਰੇ ਤੋਂ ਕੂਚ ਕਰਦੇ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਡੇਰੇ ਤੋਂ ਕੂਚ ਕਰਦੇ ਸਨ ਤਾਂ ਦਿਨ ਦੇ ਵੇਲੇ ਯਹੋਵਾਹ ਦਾ ਬੱਦਲ ਉਨ੍ਹਾਂ ਦੇ ਉੱਤੇ ਹੁੰਦਾ ਸੀ।