Numbers 10:36 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਜਦੋਂ ਪਵਿੱਤਰ ਸੰਦੂਕ ਨੂੰ ਉਸਦੀ ਥਾਵੇਂ ਰੱਖਿਆ ਗਿਆ ਮੂਸਾ ਨੇ ਹਮੇਸ਼ਾ ਆਖਿਆ, “ਵਾਪਸ ਆ ਜਾਉ, ਯਹੋਵਾਹ, ਇਸਰਾਏਲ ਦੇ ਲਖਾਂ ਲੋਕਾਂ ਕੋਲ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਦ ਠਹਿਰਦਾ ਸੀ ਤਾਂ ਉਹ ਕਹਿੰਦਾ ਹੁੰਦਾ ਸੀ, “ਹੇ ਯਹੋਵਾਹ, ਇਸਰਾਏਲ ਦੇ ਲੱਖਾਂ ਹਜ਼ਾਰਾਂ ਵਿੱਚ ਮੁੜ ਆ”।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਸੰਦੂਕ ਠਹਿਰਦਾ ਸੀ ਤਾਂ ਮੂਸਾ ਕਹਿੰਦਾ ਹੁੰਦਾ ਸੀ, “ਹੇ ਯਹੋਵਾਹ, ਇਸਰਾਏਲ ਦੇ ਲੱਖਾਂ ਹਜ਼ਾਰਾਂ ਵਿੱਚ ਮੁੜ ਆ।”