Numbers 10:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੁਸੀਂ ਲੰਮੀ ਧੁਨ ਵਿੱਚ ਸਿਰਫ਼ ਇੱਕ ਤੁਰ੍ਹੀ ਨੂੰ ਵਜਾਵੋਂ, ਤਾਂ ਹੀ ਆਗੂਆਂ ਨੂੰ ਤੁਹਾਨੂੰ ਮਿਲਣ ਲਈ ਆਉਣਾ ਚਾਹੀਦਾ ਹੈ। (ਇਹ ਆਗੂ ਇਸਰਾਏਲ ਦੇ 12 ਪਰਿਵਾਰ-ਸਮੂਹਾਂ ਵਿੱਚੋਂ ਹਨ।)
Punjabi Bible 2016 - ਪਵਿੱਤਰ ਬਾਈਬਲ O.V.
ਜੇਕਰ ਇੱਕੋ ਹੀ ਫੂਕਣ ਤਾਂ ਪਰਧਾਨ ਜਿਹੜੇ ਇਸਰਾਏਲ ਵਿੱਚ ਹਜ਼ਾਰਾਂ ਦੇ ਮੁਖੀਏ ਹਨ ਤੇਰੇ ਕੋਲ ਇਕੱਠੇ ਹੋ ਜਾਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇਕਰ ਇੱਕੋ ਹੀ ਫੂਕਣ ਤਾਂ ਪ੍ਰਧਾਨ, ਜਿਹੜੇ ਇਸਰਾਏਲ ਵਿੱਚ ਹਜ਼ਾਰਾਂ ਦੇ ਮੁਖੀਏ ਹਨ, ਤੇਰੇ ਕੋਲ ਇਕੱਠੇ ਹੋ ਜਾਣ।