Numbers 10:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੂਜੀ ਵਾਰੀ ਤੁਸੀਂ ਤੁਰ੍ਹੀਆਂ ਤੇ ਛੋਟੀ ਜਿਹੀ ਧੁਨ ਪੈਦਾ ਕਰੋਂਗੇ, ਮੰਡਲੀ ਵਾਲੇ ਤੰਬੂ ਦੇ ਦੱਖਣੀ ਪਾਸੇ ਵਾਲੇ ਪਰਿਵਾਰ-ਸਮੂਹ ਅੱਗੇ ਵੱਧਣਾ ਸ਼ੁਰੂ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਤੁਸੀਂ ਸਾਹ ਖਿੱਚ ਕੇ ਦੂਜੀ ਫੂਕ ਮਾਰੋ ਤਾਂ ਦੱਖਣ ਦੇ ਡੇਹਰੇ ਕੂਚ ਕਰਨ। ਐਉਂ ਉਨ੍ਹਾਂ ਦੇ ਕੂਚ ਕਰਨ ਲਈ ਸਾਹ ਖਿੱਚ ਕੇ ਫੂਕਣ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੁਸੀਂ ਸਾਹ ਖਿੱਚ ਕੇ ਦੂਜੀ ਵਾਰ ਫੂਕ ਮਾਰੋ ਤਾਂ ਦੱਖਣ ਦਿਸ਼ਾ ਵੱਲ ਦੇ ਡੇਰੇ ਕੂਚ ਕਰਨ। ਇਸ ਤਰ੍ਹਾਂ ਦੇ ਕੂਚ ਕਰਨ ਲਈ ਉਹ ਸਾਹ ਖਿੱਚ ਕੇ ਫੂਕਣ।