Numbers 10:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਜੇ ਤੁਸੀਂ ਲੋਕਾਂ ਨੂੰ ਖਾਸ ਮੰਡਲੀ ਵਿੱਚ ਇਕੱਠਿਆ ਕਰਨਾ ਚਾਹੁੰਦੇ ਹੋ ਤਾਂ ਤੁਰ੍ਹੀਆਂ ਨੂੰ ਵਖਰੇ ਢੰਗ ਨਾਲ ਵਜਾਉ, ਤੁਰ੍ਹੀ ਉੱਤੇ ਇੱਕ ਲੰਮੀ ਸਥਿਰ ਧੁਨ ਪੈਦਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਸਭਾ ਇਕੱਠੀ ਕਰਨੀ ਹੋਵੇਂ ਤਾਂ ਤੁਸੀਂ ਫੂਕੋ ਪਰ ਸਾਹ ਖਿੱਚ ਕੇ ਨਾ ਫੂਕੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਭਾ ਇਕੱਠੀ ਕਰਨੀ ਹੋਵੇ ਤਾਂ ਤੁਸੀਂ ਤੁਰ੍ਹੀ ਫੂਕੋ ਪਰ ਸਾਹ ਖਿੱਚ ਕੇ ਨਾ ਫੂਕੋ।