Numbers 10:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਿਰਫ਼ ਹਾਰੂਨ ਦੇ ਪੁੱਤਰਾਂ, ਜਾਜਕਾਂ ਨੂੰ ਹੀ ਤੁਰ੍ਹੀਆਂ ਵਜਾਉਣੀਆ ਚਾਹੀਦੀਆਂ ਹਨ। ਇਹ ਤੁਹਾਡੇ ਲਈ ਅਜਿਹੀ ਬਿਧੀ ਹੈ ਜਿਹੜਾ ਸਦਾ ਜਾਰੀ ਰਹੇਗਾ, ਆਉਣ ਵਾਲੀਆਂ ਪੀੜੀਆਂ ਤੀਕ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹਾਰੂਨ ਦੇ ਪੁੱਤ੍ਰ ਜਾਜਕ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੀਕ ਤੁਹਾਡੀ ਪੀੜ੍ਹੀਓਂ ਪੀੜ੍ਹੀ ਇੱਕ ਬਿਧੀ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਉਹ ਤੁਰ੍ਹੀਆਂ ਫੂਕਣ ਅਤੇ ਉਹ ਤੁਹਾਡੇ ਲਈ ਸਦਾ ਤੱਕ ਤੁਹਾਡੀ ਪੀੜ੍ਹੀਓਂ ਪੀੜ੍ਹੀ ਲਈ ਇੱਕ ਬਿਧੀ ਹੋਵੇ।