Numbers 11:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ। ਹਰ ਪਰਿਵਾਰ ਦੇ ਲੋਕ ਆਪਣੇ ਤੰਬੂਆਂ ਕੋਲ ਬੈਠੇ ਸ਼ਿਕਾਇਤਾ ਕਰ ਰਹੇ ਸਨ। ਯਹੋਵਾਹ ਬਹੁਤ ਕ੍ਰੋਧਵਾਨ ਹੋ ਗਿਆ, ਅਤੇ ਇਸਨੇ ਮੂਸਾ ਨੂੰ ਬਹੁਤ ਬੇਚੈਨ ਕਰ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਮੂਸਾ ਨੇ ਪਰਜਾ ਵਿੱਚੋਂ ਹਰ ਮਨੁੱਖ ਨੂੰ ਆਪਣੇ ਟੱਬਰ ਨਾਲ ਆਪੋ ਆਪਣੇ ਤੰਬੂ ਦੇ ਦਰਵੱਜੇ ਵਿੱਚ ਰੋਂਦੇ ਸੁਣਿਆ। ਤਾਂ ਯਹੋਵਾਹ ਦਾ ਕ੍ਰੋਧ ਡਾਢਾ ਭੜਕਿਆ ਅਤੇ ਮੂਸਾ ਦੀ ਨਿਗਾਹ ਵਿੱਚ ਵੀ ਏਹ ਇੱਕ ਬੁਰਿਆਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਪਰਜਾ ਵਿੱਚੋਂ ਹਰ ਮਨੁੱਖ ਨੂੰ ਆਪਣੇ ਪਰਿਵਾਰ ਨਾਲ ਆਪੋ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਰੋਂਦੇ ਸੁਣਿਆ ਤਾਂ ਯਹੋਵਾਹ ਦਾ ਕ੍ਰੋਧ ਬਹੁਤ ਭੜਕਿਆ ਅਤੇ ਮੂਸਾ ਇਸ ਗੱਲ ਤੋਂ ਪਰੇਸ਼ਾਨ ਹੋਇਆ।