Numbers 11:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੂਸਾ ਨੇ ਆਖਿਆ, “ਯਹੋਵਾਹ ਇੱਥੇ ਆਲੇ-ਦੁਆਲੇ ਫ਼ਿਰਦੇ 6,00,000 ਆਦਮੀ ਹਨ। ਅਤੇ ਤੁਸੀਂ ਆਖਦੇ ਹੋ, ‘ਮੈਂ ਇਨ੍ਹਾਂ ਨੂੰ ਮਹੀਨੇ ਭਰ ਲਈ ਖਾਣ ਵਾਸਤੇ ਮਾਸ ਦੇਵਾਂਗਾ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਆਖਿਆ ਕੇ ਏਹ ਪਰਜਾ ਜਿਹ ਦੇ ਵਿੱਚ ਮੈਂ ਹਾਂ ਛੇ ਲੱਖ ਪਿਆਦੇ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਓਹ ਪੂਰਾ ਮਹੀਨਾ ਖਾਣਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਆਖਿਆ ਕਿ ਇਹ ਪਰਜਾ ਜਿਸ ਦੇ ਵਿੱਚ ਮੈਂ ਹਾਂ, ਛੇ ਲੱਖ ਪਿਆਦੇ ਹੀ ਹਨ ਅਤੇ ਤੂੰ ਮੈਨੂੰ ਆਖਦਾ ਹੈਂ ਕਿ ਮੈਂ ਉਨ੍ਹਾਂ ਨੂੰ ਮਾਸ ਦਿਆਂਗਾ ਅਤੇ ਉਹ ਪੂਰਾ ਮਹੀਨਾ ਖਾਣਗੇ!