Numbers 11:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਸਾਨੂੰ ਸਾਰੀਆਂ ਭੇਡਾਂ ਅਤੇ ਜਾਨਵਰਾ ਨੂੰ ਵੀ ਜ਼ਿਬਾਹ ਕਰਨਾ ਪਵੇ। ਤਾਂ ਉਹ ਵੀ ਇੰਨੇ ਸਾਰੇ ਲੋਕਾਂ ਨੂੰ ਮਹੀਨਾ ਭਰ ਭੋਜਨ ਕਰਨ ਲਈ ਕਾਫ਼ੀ ਨਹੀਂ ਹੋਵੇਗਾ। ਅਤੇ ਜੇ ਅਸੀਂ ਸਮੁੰਦਰ ਦੀਆਂ ਸਾਰਿਆਂ ਮੱਛੀਆਂ ਨੂੰ ਵੀ ਫ਼ੜ ਲਈਏ ਤਾਂ ਉਹ ਵੀ ਇਨ੍ਹਾਂ ਲਈ ਕਾਫ਼ੀ ਨਹੀਂ ਹੋਣਗੀਆਂ!”
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਇੱਜੜ ਅਤੇ ਵੱਗ ਉਨ੍ਹਾਂ ਲਈ ਮਾਰੇ ਜਾਣ ਕਿ ਉਨ੍ਹਾਂ ਲਈ ਬੱਸ ਹੋਣ? ਅਥਵਾ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉਨ੍ਹਾਂ ਲਈ ਇਕੱਠੀਆਂ ਕੀਤੀਆਂ ਜਾਣ ਤਾਂ ਜੋ ਓਹ ਉਨ੍ਹਾਂ ਲਈ ਬੱਸ ਹੋਣ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਉਹ ਇੱਜੜ ਅਤੇ ਵੱਗ ਉਨ੍ਹਾਂ ਲਈ ਮਾਰੇ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ? ਜਾਂ ਸਮੁੰਦਰ ਦੀਆਂ ਸਾਰੀਆਂ ਮੱਛੀਆਂ ਉਨ੍ਹਾਂ ਲਈ ਇਕੱਠੀਆਂ ਕੀਤੀਆਂ ਜਾਣ ਜੋ ਉਨ੍ਹਾਂ ਨੂੰ ਮਾਸ ਮਿਲੇ?