Numbers 11:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਨੌਜਵਾਨ ਭੱਜਕੇ ਮੂਸਾ ਕੋਲ ਗਿਆ ਅਤੇ ਉਸ ਨੂੰ ਦੱਸਿਆ, “ਅਲਦਾਦ ਅਤੇ ਮੇਦਾਦ ਡੇਰੇ ਵਿੱਚ ਭਵਿੱਖਬਾਣੀ ਕਰ ਰਹੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇੱਕ ਗੱਭਰੂ ਨੇ ਨੱਸ ਕੇ ਮੂਸਾ ਨੂੰ ਦੱਸਿਆ ਅਤੇ ਆਖਿਆ ਕੇ ਅਲਦਾਦ ਅਤੇ ਮੇਦਾਦ ਡੇਰੇ ਵਿੱਚ ਅਗੰਮ ਵਾਚਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇੱਕ ਜਵਾਨ ਨੇ ਭੱਜ ਕੇ ਮੂਸਾ ਨੂੰ ਦੱਸਿਆ ਅਤੇ ਆਖਿਆ ਕਿ ਅਲਦਾਦ ਅਤੇ ਮੇਦਾਦ ਡੇਰੇ ਵਿੱਚ ਭਵਿੱਖਬਾਣੀ ਕਰਦੇ ਹਨ!