Numbers 11:3 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਸ ਥਾਂ ਨੂੰ ਤਬਏਰਾਹ ਬੁਲਾਇਆ ਗਿਆ। ਲੋਕਾਂ ਨੇ ਉਸ ਥਾਂ ਨੂੰ ਇਹ ਨਾਮ ਦਿੱਤਾ ਕਿਉਂਕਿ ਯਹੋਵਾਹ ਨੇ ਉਨ੍ਹਾਂ ਦੇ ਡੇਰੇ ਨੂੰ ਸਾੜਨ ਲਈ ਅੱਗ ਲਾਈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਥਾਂ ਦਾ ਨਾਉਂ ਤਬਏਰਾਹ ਪੈ ਗਿਆ ਕਿਉਂ ਜੋ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲ੍ਹ ਉੱਠੀ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਸ ਥਾਂ ਦਾ ਨਾਮ ਤਬਏਰਾਹ ਪੈ ਗਿਆ ਕਿਉਂ ਜੋ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲ ਉੱਠੀ ਸੀ।