Numbers 11:30 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਮੂਸਾ ਅਤੇ ਇਸਰਾਏਲ ਦੇ ਆਗੂ ਡੇਰੇ ਵੱਲ ਵਾਪਸ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਮੂਸਾ ਅਤੇ ਇਸਰਾਏਲ ਦੇ ਬਜ਼ੁਰਗ ਡੇਰੇ ਨੂੰ ਮੁੜੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਮੂਸਾ ਅਤੇ ਇਸਰਾਏਲ ਦੇ ਬਜ਼ੁਰਗ ਡੇਰੇ ਵੱਲ ਨੂੰ ਮੁੜੇ।