Numbers 11:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਵਿਦੇਸ਼ੀ ਜਿਹੜੇ ਇਸਰਾਏਲ ਦੇ ਲੋਕਾਂ ਨਾਲ ਰਲ ਗਏ ਸਨ, ਉਨ੍ਹਾਂ ਨੇ ਖਾਣ ਲਈ ਹੋਰਨਾਂ ਚੀਜ਼ਾਂ ਦੀ ਆਪਣੀ ਇੱਛਾ ਦਰਸਾਈ। ਛੇਤੀ ਹੀ ਇਸਰਾਏਲ ਦੇ ਸਮੂਹ ਲੋਕ ਫ਼ੇਰ ਸ਼ਿਕਾਇਤ ਕਰਨ ਲੱਗੇ ਅਤੇ ਆਖਿਆ, “ਸਾਨੂੰ ਖਾਣ ਲਈ ਮਾਸ ਕੌਣ ਦੇਵੇਗਾ?
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਵਿੱਚ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਵੀ ਬਾਰਮ ਬਾਰ ਰੋਏ ਅਤੇ ਆਖਣ ਲੱਗੇ, ਸਾਨੂੰ ਮਾਸ ਕੌਣ ਖਵਾਵੇਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਰਲੀ ਮਿਲੀ ਭੀੜ ਜਿਹੜੀ ਉਨ੍ਹਾਂ ਨਾਲ ਸੀ ਬਹੁਤ ਹਾਬੜ ਗਈ ਅਤੇ ਇਸਰਾਏਲੀ ਰੋਏ ਅਤੇ ਆਖਣ ਲੱਗੇ, ਕੌਣ ਸਾਨੂੰ ਮਾਸ ਕੌਣ ਖਾਣ ਲਈ ਦੇਵੇਗਾ?