Numbers 11:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
(ਮੰਨ ਧਨੀਏ ਦੇ ਛੋਟੇ ਬੀਜ਼ਾਂ ਵਰਗਾ ਸੀ। ਅਤੇ ਇਹ ਕਿਸੇ ਰੁੱਖ ਦੀ ਗੂੰਦ ਵਰਗਾ ਦਿਸਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੰਨ ਧਨੀਏ ਵਰਗਾ ਸੀ ਅਤੇ ਮੋਤੀ ਵਾੰਙੁ ਦਿੱਸਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੰਨਾ ਤਾਂ ਧਨੀਏ ਵਰਗਾ ਸੀ ਅਤੇ ਦੇਖਣ ਵਿੱਚ ਮੋਤੀ ਦੀ ਤਰ੍ਹਾਂ ਦਿਸਦਾ ਸੀ।