Numbers 12:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਿਰਯਮ ਅਤੇ ਹਾਰੂਨ ਨੇ ਮੂਸਾ ਦੇ ਖਿਲਾਫ਼ ਬੋਲਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉਸਦੀ ਆਲੋਚਨਾ ਕੀਤੀ ਕਿਉਂਕਿ ਉਸ ਨੇ ਇੱਕ ਇੱਥੋਂ ਕੁਸ਼ੀ ਔਰਤ ਨਾਲ ਸ਼ਾਦੀ ਕੀਤੀ ਸੀ। ਉਨ੍ਹਾਂ ਦਾ ਵਿੱਚਾਰ ਸੀ ਕਿ ਮੂਸਾ ਲਈ ਇਹ ਸਹੀ ਨਹੀਂ ਸੀ ਕਿ ਉਹ ਕਿਸੇ ਇੱਥੋਂ ਕੂਸ਼ੀ ਔਰਤ ਨਾਲ ਸ਼ਾਦੀ ਕਰੇ।
Punjabi Bible 2016 - ਪਵਿੱਤਰ ਬਾਈਬਲ O.V.
ਮਿਰਯਮ ਅਤੇ ਹਾਰੂਨ ਨੇ ਮੂਸਾ ਦੇ ਵਿਰੁੱਧ ਉਸ ਕੂਸ਼ੀ ਤੀਵੀਂ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਗੱਲਾਂ ਕੀਤੀਆਂ ਕਿਉਂ ਜੋ ਉਸ ਨੇ ਕੂਸ਼ੀ ਤੀਵੀਂ ਨਾਲ ਵਿਆਹ ਕਰ ਲਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੂਸਾ ਨੇ ਇੱਕ ਕੂਸ਼ੀ ਇਸਤਰੀ ਨਾਲ ਵਿਆਹ ਕਰ ਲਿਆ ਸੀ। ਇਸ ਲਈ ਮਿਰਯਮ ਅਤੇ ਹਾਰੂਨ, ਉਸ ਕੂਸ਼ੀ ਇਸਤਰੀ ਨਾਲ ਵਿਆਹ ਕਰਵਾਉਣ ਦੇ ਕਾਰਨ ਮੂਸਾ ਦੀ ਬੁਰਾਈ ਕਰਨ ਲੱਗੇ,