Numbers 12:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੰਬੂ ਤੋਂ ਬੱਦਲ ਉੱਪਰ ਉੱਠਿਆ ਹਾਰੂਨ ਨੇ ਆਸੇ-ਪਾਸੇ ਮੁੜਕੇ ਮਿਰਯਮ ਵੱਲ ਦੇਖਿਆ। ਉਸ ਦਾ ਰੰਗ ਬਰਫ਼ ਵਰਗਾ ਸਫ਼ੇਦ ਸੀ ਉਸ ਨੂੰ ਚਮੜੀ ਦੀ ਭਿਆਨਕ ਬਿਮਾਰੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਙੁ ਹੋ ਗਈ। ਤਾਂ ਹਾਰੂਨ ਨੇ ਮਿਰਯਮ ਨੂੰ ਡਿੱਠਾ ਅਤੇ ਵੇਖੋ ਉਹ ਕੋੜ੍ਹਨ ਹੋ ਗਈ ਸੀ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਬੱਦਲ ਤੰਬੂ ਦੇ ਉੱਤੋਂ ਉੱਠ ਗਿਆ ਤਾਂ ਵੇਖੋ ਮਿਰਯਮ ਕੋੜ੍ਹਨ ਅਤੇ ਬਰਫ਼ ਵਾਂਗੂੰ ਚਿੱਟੀ ਹੋ ਗਈ ਅਤੇ ਹਾਰੂਨ ਨੇ ਮਿਰਯਮ ਨੂੰ ਦੇਖਿਆ ਕਿ ਉਹ ਕੋੜ੍ਹਨ ਹੋ ਗਈ ਸੀ!