Numbers 12:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਹਾਰੂਨ ਨੇ ਮੂਸਾ ਨੂੰ ਆਖਿਆ, “ਸ੍ਰੀਮਾਨ ਜੀ ਕਿਰਪਾ ਕਰਕੇ ਸਾਨੂੰ ਸਾਡੇ ਮੂਰੱਖਤਾ ਭਰੇ ਪਾਪ ਲਈ ਮਾਫ਼ ਕਰ ਦਿਉ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਹਾਰੂਨ ਨੇ ਮੂਸਾ ਨੂੰ ਆਖਿਆ, ਹੇ ਮੇਰੇ ਸੁਆਮੀ ਜੀ, ਏਹ ਪਾਪ ਸਾਡੇ ਉੱਤੇ ਨਾ ਲਾਓ ਜੋ ਅਸਾਂ ਮੂਰਖਤਾਈ ਨਾਲ ਕੀਤਾ ਅਤੇ ਜਿਸ ਤੋਂ ਅਸੀਂ ਪਾਪੀ ਹੋਏ ਹਾਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਪਰੰਤ ਹਾਰੂਨ ਨੇ ਮੂਸਾ ਨੂੰ ਆਖਿਆ, ਹੇ ਮੇਰੇ ਸੁਆਮੀ ਜੀ, ਇਹ ਪਾਪ ਸਾਡੇ ਉੱਤੇ ਨਾ ਲਾਓ ਜੋ ਅਸੀਂ ਇਹ ਮੂਰਖਤਾਈ ਕੀਤੀ ਹੈ।