Numbers 12:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੂਸਾ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ, “ਪਰਮੇਸ਼ੁਰ ਕਿਰਪਾ ਕਰਕੇ ਇਸ ਨੂੰ ਇਸ ਬਿਮਾਰੀ ਤੋਂ ਛੁਟਕਾਰਾ ਦਿਵਾਉ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੂਸਾ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਕਿ ਹੇ ਪਰਮੇਸ਼ੁਰ, ਮੇਰੀ ਮਿੰਨਤ ਹੈ, ਓਹ ਨੂੰ ਚੰਗਾ ਕਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਮੂਸਾ ਨੇ ਯਹੋਵਾਹ ਅੱਗੇ ਦੁਹਾਈ ਦਿੱਤੀ ਕਿ ਹੇ ਪਰਮੇਸ਼ੁਰ, ਮੇਰੀ ਮਿੰਨਤ ਹੈ, ਉਹ ਨੂੰ ਚੰਗਾ ਕਰ।