Numbers 12:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਨ੍ਹਾਂ ਨੇ ਮਿਰਯਮ ਨੂੰ ਸੱਤ ਦਿਨਾਂ ਲਈ ਡੇਰੇ ਤੋਂ ਬਾਹਰ ਕੱਢ ਦਿੱਤਾ। ਅਤੇ ਲੋਕ ਉਸ ਥਾਂ ਤੋਂ ਉਦੋਂ ਤੱਕ ਨਹੀਂ ਹਿੱਲੇ। ਜਦੋਂ ਤੱਕ ਕਿ ਉਸ ਨੂੰ ਵਾਪਿਸ ਨਹੀਂ ਲਿਆਂਦਾ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਮਿਰਯਮ ਸੱਤਾਂ ਦਿਨਾਂ ਤੀਕ ਡੇਰੇ ਤੋਂ ਬਾਹਰ ਬੰਦ ਰਹੀ ਅਤੇ ਪਰਜਾ ਨੇ ਉਹ ਦੇ ਅੰਦਰ ਆਉਣ ਤੀਕ ਕੂਚ ਨਾ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮਿਰਯਮ ਸੱਤਾਂ ਦਿਨਾਂ ਤੱਕ ਡੇਰੇ ਤੋਂ ਬਾਹਰ ਰਹੀ, ਅਤੇ ਜਦ ਤੱਕ ਮਿਰਯਮ ਵਾਪਸ ਨਾ ਆਈ ਲੋਕਾਂ ਨੇ ਕੂਚ ਨਾ ਕੀਤਾ।