Numbers 12:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਮਗਰੋਂ ਲੋਕ ਹਸੇਰੋਥ ਛੱਡ ਕੇ ਪਾਰਾਨ ਦੇ ਮਾਰੂਥਲ ਨੂੰ ਚੱਲੇ ਗਏ। ਲੋਕਾਂ ਨੇ ਪਾਰਾਨ ਮਾਰੂਥਲ ਵਿੱਚ ਡੇਰਾ ਲਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਦੇ ਮਗਰੋਂ ਪਰਜਾ ਨੇ ਹਸੇਰੋਥ ਤੋਂ ਕੂਚ ਕੀਤਾ ਅਤੇ ਪਾਰਾਨ ਦੀ ਉਜਾੜ ਵਿੱਚ ਡੇਰੇ ਲਾਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਦੇ ਬਾਅਦ ਇਸਰਾਏਲ ਨੇ ਹਸੇਰੋਥ ਤੋਂ ਕੂਚ ਕੀਤਾ ਅਤੇ ਪਾਰਾਨ ਦੀ ਉਜਾੜ ਵਿੱਚ ਡੇਰੇ ਲਾਏ।