Numbers 12:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਪਣੇ-ਆਪ’ਚ ਸੋਚਿਆ, “ਕੀ ਯਹੋਵਾਹ ਨੇ ਲੋਕਾਂ ਨਾਲ ਗੱਲ ਕਰਨ ਲਈ ਸਿਰਫ਼ ਮੂਸਾ ਨੂੰ ਹੀ ਇਸਤੇਮਾਲ ਕੀਤਾ ਹੈ? ਕੀ ਉਹ ਸਾਡੇ ਰਾਹੀਂ ਵੀ ਨਹੀਂ ਬੋਲਿਆ?” ਪਰ ਯਹੋਵਾਹ ਨੇ ਉਨ੍ਹਾਂ ਨੂੰ ਸੁਣ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਨੇ ਆਖਿਆ ਕਿ ਭਲਾ, ਯਹੋਵਾਹ ਨੇ ਮੂਸਾ ਨਾਲ ਹੀ ਗੱਲਾਂ ਕੀਤੀਆਂ ਹਨ ਅਤੇ ਸਾਡੇ ਨਾਲ ਗੱਲਾਂ ਨਹੀਂ ਕੀਤੀਆਂ? ਤਾਂ ਯਹੋਵਾਹ ਨੇ ਸੁਣਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਨੇ ਆਖਿਆ ਕਿ ਭਲਾ, ਯਹੋਵਾਹ ਨੇ ਮੂਸਾ ਨਾਲ ਹੀ ਗੱਲਾਂ ਕੀਤੀਆਂ ਹਨ ਅਤੇ ਸਾਡੇ ਨਾਲ ਗੱਲਾਂ ਨਹੀਂ ਕੀਤੀਆਂ? ਯਹੋਵਾਹ ਨੇ ਉਹਨਾਂ ਦੀਆਂ ਇਹ ਗੱਲਾਂ ਨੂੰ ਸੁਣਿਆ,