Numbers 12:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
(ਮੂਸਾ ਬਹੁਤ ਨਿਰਮਲ ਬੰਦਾ ਸੀ ਉਹ ਕਦੇ ਵੀ ਪਾਪ ਨਹੀਂ ਕਰਦਾ ਸੀ ਅਤੇ ਨਾ ਹੀ ਫ਼ਢ਼ਾਂ ਮਾਰਦਾ ਸੀ। ਉਹ ਧਰਤੀ ਉਤਲੇ ਕਿਸੇ ਵੀ ਮਨੁੱਖ ਨਾਲੋ ਵੱਧੇਰੇ ਨਿਮਾਣਾ ਸੀ।)
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਮਰਦ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਪ੍ਰਿਥਵੀ ਉੱਤੇ ਸਨ ਬਹੁਤ ਅਧੀਨ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਮੂਸਾ ਸਾਰਿਆਂ ਆਦਮੀਆਂ ਨਾਲੋਂ ਜਿਹੜੇ ਧਰਤੀ ਉੱਤੇ ਵੱਸਦੇ ਸਨ, ਬਹੁਤ ਹੀ ਹਲੀਮ ਸੁਭਾਅ ਦਾ ਸੀ।