Numbers 12:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ, ਅਚਾਨਕ ਯਹੋਵਾਹ ਆ ਗਿਆ ਅਤੇ ਮੂਸਾ, ਹਾਰੂਨ ਅਤੇ ਮਿਰਯਮ ਨਾਲ ਗੱਲ ਕੀਤੀ ਯਹੋਵਾਹ ਨੇ ਆਖਿਆ, “ਤੁਸੀਂ ਤਿੰਨੇ ਜਣੇ, ਹੁਣੇ ਮੰਡਲੀ ਵਾਲੇ ਤੰਬੂ ਕੋਲ ਆਉ।” ਇਸ ਲਈ ਮੂਸਾ, ਹਾਰੂਨ ਅਤੇ ਮਿਰਯਮ ਤੰਬੂ ਕੋਲ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਨੇ ਅਚਣਚੇਤ ਮੂਸਾ, ਹਾਰੂਨ ਅਰ ਮਿਰਯਮ ਨੂੰ ਆਖਿਆ, ਤੁਸੀਂ ਤਿੰਨੇ ਮੰਡਲੀ ਦੇ ਤੰਬੂ ਕੋਲ ਆ ਜਾਓ, ਸੋ ਓਹ ਤਿੰਨੇ ਬਾਹਰ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੋਵਾਹ ਨੇ ਇਕਦਮ ਮੂਸਾ, ਹਾਰੂਨ ਅਤੇ ਮਿਰਯਮ ਨੂੰ ਆਖਿਆ, ਤੁਸੀਂ ਤਿੰਨੋਂ ਮੰਡਲੀ ਦੇ ਤੰਬੂ ਕੋਲ ਆ ਜਾਓ, ਤਦ ਉਹ ਤਿੰਨੇ ਬਾਹਰ ਗਏ।