Numbers 12:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਲੰਮੇ ਬੱਦਲ ਵਿੱਚੋਂ ਉਤਰਿਆ ਅਤੇ ਤੰਬੂ ਦੇ ਪ੍ਰਵੇਸ਼ ਉੱਤੇ ਖਲੋ ਗਿਆ। ਯਹੋਵਾਹ ਨੇ ਅਵਾਜ਼ ਦਿੱਤੀ, “ਹਾਰੂਨ ਅਤੇ ਮਿਰਯਮ!” ਹਾਰੂਨ ਅਤੇ ਮਿਰਯਮ ਉਸ ਕੋਲ ਚੱਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਬੱਦਲ ਦੇ ਥੰਮ੍ਹ ਵਿੱਚ ਉੱਤਰਿਆ ਅਤੇ ਤੰਬੂ ਦੇ ਦਰਵੱਜੇ ਉੱਤੇ ਖਲੋ ਗਿਆ। ਜਾਂ ਹਾਰੂਨ ਅਤੇ ਮਿਰਯਮ ਨੂੰ ਸੱਦਿਆ ਤਾਂ ਓਹ ਦੋਵੇਂ ਬਾਹਰ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਬੱਦਲ ਦੇ ਥੰਮ੍ਹ ਵਿੱਚ ਉਤਰਿਆ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਖੜ੍ਹਾ ਹੋ ਗਿਆ ਅਤੇ ਹਾਰੂਨ ਅਤੇ ਮਿਰਯਮ ਨੂੰ ਸੱਦਿਆ ਤਾਂ ਉਹ ਦੋਵੇਂ ਬਾਹਰ ਆਏ।