Numbers 12:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਆਖਿਆ, “ਮੇਰੀ ਗੱਲ ਸੁਣੋ! ਜੇਕਰ ਤੁਹਾਡੇ ਦਰਮਿਆਨ ਕੋਈ ਵੀ ਨਬੀ ਹੈ, ਮੈਂ, ਯਹੋਵਾਹ, ਉਸ ਨੂੰ ਦਰਸ਼ਨ ਵਿੱਚ ਆਪਣੇ-ਆਪ ਨੂੰ ਦਿਖਾਵਾਂਗਾ। ਮੈਂ ਉਸ ਨਾਲ ਸੁਪਨਿਆਂ ਵਿੱਚ ਗੱਲਾਂ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉਤੇ ਪਰਗਟ ਕਰਾਂਗਾ ਅਤੇ ਸੁਫ਼ਨੇ ਵਿੱਚ ਮੈਂ ਉਹ ਦੇ ਨਾਲ ਬੋਲਾਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਆਖਿਆ, ਮੇਰੀਆਂ ਗੱਲਾਂ ਸੁਣੋ। ਜੇ ਤੁਹਾਡੇ ਵਿੱਚ ਕੋਈ ਨਬੀ ਹੋਵੇ ਤਾਂ ਮੈਂ ਯਹੋਵਾਹ ਆਪਣੇ ਆਪ ਨੂੰ ਦਰਸ਼ਣ ਵਿੱਚ ਉਸ ਉੱਤੇ ਪ੍ਰਗਟ ਕਰਾਂਗਾ ਜਾਂ ਸੁਫ਼ਨੇ ਵਿੱਚ ਮੈਂ ਉਸ ਨਾਲ ਬੋਲਾਂਗਾ।