Numbers 12:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਮੂਸਾ ਉਸ ਤਰ੍ਹਾਂ ਦਾ ਨਹੀਂ ਹੈ। ਮੂਸਾ ਮੇਰਾ ਵਫ਼ਾਦਾਰ ਸੇਵਕ ਹੈ। ਮੈਂ ਆਪਣੇ ਪੂਰੇ ਘਰ ਨਾਲ ਉਸ ਉੱਤੇ ਭਰੋਸਾ ਕਰਦਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੇਰਾ ਦਾਸ ਮੂਸਾ ਇਹੋ ਜਿਹਾ ਨਹੀਂ। ਓਹ ਮੇਰੇ ਸਾਰੇ ਘਰ ਦੇ ਵਿੱਚ ਅਤਬਾਰ ਵਾਲਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੇਰਾ ਦਾਸ ਮੂਸਾ ਇਹੋ ਜਿਹਾ ਨਹੀਂ। ਉਹ ਮੇਰੇ ਸਾਰੇ ਘਰ ਵਿੱਚ ਵਿਸ਼ਵਾਸਯੋਗ ਹੈ।